ਪੰਜਾਬ ਸਰਕਾਰ ਨੇ ਕੋਰੋਨਾ ਕਹਿਰ ਦੇ ਚਲਦਿਆਂ ਲਿਆ ਵੱਡਾ ਫ਼ੈਸਲਾ, ਪਾਬੰਦੀਆਂ ‘ਚ ਕੀਤਾ ਵਾਧਾ
ਮਾਲਵਾ ਬਿਊਰੋ, ਚੰਡੀਗੜ੍ਹ

ਪੰਜਾਬ ਵਿੱਚ ਵਧੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿੱਚ 25 ਜਨਵਰੀ ਤੱਕ ਵਾਧਾ ਕਰ ਦਿੱਤਾ ਗਿਆ ਹੈ।

ਹੇਠਾਂ ਪੜੋ ਪੱਤਰ