ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਨਵੇਂ ਹੁਕਮ ਜਾਰੀ, ਹਮਲੇ ਦਾ ਖ਼ਤਰਾ; ਪੜ੍ਹੋ ਪੱਤਰ
ਮਾਲਵਾ ਬਿਊਰੋ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਨਵੇਂ ਹੁਕਮ ਜਾਰੀ ਕਰਦਿਆਂ ਹੋਇਆ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਹੈ ਕਿ, 26 ਜਨਵਰੀ ਨੂੰ ਕੁੱਝ ਖਾਲਿਸਤਾਨ ਪੱਖੀ ਲੋਕ ਸਰਕਾਰੀ ਇਮਾਰਤਾਂ ਤੇ ਆਪਣੇ ਕੇਸਰੀ ਝੰਡੇ ਲਹਿਰਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸਿਸ਼ ਕਰ ਸਕਦੇ ਹਨ। ਇਸ ਲਈ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ ਦਫ਼ਤਰਾਂ ਤੇ ਪਹਿਨੀ ਨਿਗਾਹ ਰੱਖੀ ਜਾਵੇ।
ਹੇਠਾਂ ਪੜ੍ਹੋ ਹੁਕਮਾਂ ਦੀ ਕਾਪੀ