Breaking- ਸੁਖਪਾਲ ਖਹਿਰਾ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ
ਮੋਹਾਲੀ
ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਸਪੈਸ਼ਲ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
ਨਿਊਜ-18 ਅਨੁਸਾਰ ਸੁਖਪਾਲ ਸਿੰਘ ਖਹਿਰਾ ਨੂੰ ਨਾਮਜ਼ਦਗੀ ਕਾਗਜ਼ ਭਰਨ ਦੀ ਕੋਰਟ ਵੱਲੋਂ ਪ੍ਰਵਾਨਗੀ ਮਿਲੀ ਗਈ ਹੈ।
ਜਾਣਕਾਰੀ ਮੁਤਾਬਕ, ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਹਿਰਾਸਤ ਵਿਚ ਹਨ।