Breaking: ਕੈਪਟਨ ਅਮਰਿੰਦਰ ਨੇ ਐਲਾਨੇ 2 ਹੋਰ ਉਮੀਦਵਾਰ, ਵੇਖੋ ਲਿਸਟ
ਮਾਲਵਾ ਬਿਊਰੋ, ਚੰਡੀਗੜ੍ਹ-
ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਹੇਠਾਂ ਵੇਖੋ ਲਿਸਟ