ਵੱਡੀ ਖਬਰ: ਸੰਯੁਕਤ ਸਮਾਜ ਮੋਰਚਾ ਦੀ ਰਜਿਸਟਰੇਸ਼ਨ ਹੋਈ, ਜਾਣੋ ਕੀ ਮਿਲਿਆ ਚੋਣ ਨਿਸ਼ਾਨ
ਚੰਡੀਗੜ੍ਹ–
ਇਸ ਵੇਲੇ ਦੀ ਵੱਡੀ ਖਬਰ ਸੰਯੁਕਤ ਸਮਾਜ ਮੋਰਚਾ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।
ਖਬਰਾਂ ਮੁਤਾਬਕ, ਕਿਸਾਨਾਂ ਦੀ ਸਿਆਸੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਕਮਿਸ਼ਨ ਵਲੋਂ ਰਜਿਸਟਰ ਕਰ ਲਿਆ ਗਿਆ ਹੈ।
ਇਸ ਦੀ ਜਾਣਕਾਰੀ ਖੁਦ ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਵਲੋਂ ਦਿੱਤੀ ਗਈ ਹੈ।
ਦੱਸ ਦਈਏ ਕਿ SSM ਨੂੰ ਚੋਣ ਨਿਸ਼ਾਨ ਕਿਹੜਾ ਮਿਲਿਆ ਹੈ, ਇਸ ਬਾਰੇ ਹਾਲੇ ਹੋਰ ਅਪਡੇਟ ਹੋ ਰਹੀ ਹੈ।