ਵੱਡੀ ਖ਼ਬਰ: ਰਾਹੁਲ ਗਾਂਧੀ ਨੇ ਐਲਾਨਿਆ ਪੰਜਾਬ ਦਾ ਮੁੱਖ ਮੰਤਰੀ ਚਿਹਰਾ
ਮਾਲਵਾ ਬਿਊਰੋ, ਚੰਡੀਗੜ੍ਹ:–
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਰਾਹੁਲ ਗਾਂਧੀ ਦੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ।
ਰਾਹੁਲ ਗਾਂਧੀ ਦੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਿਹਰਾ, ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਗਿਆ ਹੈ।
ਦੱਸਦੇ ਚਲੀਏ ਕਿ, CM ਚਿਹਰਾ ਐਲਾਨਣ ਤੋਂ ਪਹਿਲਾਂ ਰਾਹੁਲ ਗਾਂਧੀ, ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਅਹਿਮ ਮੀਟਿੰਗ ਲੰਮਾ ਸਮਾਂ ਜਾਰੀ ਰਹੀ।