ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ…
ਮਾਲਵਾ ਬਿਊਰੋ, ਚੰਡੀਗੜ੍ਹ
ਅੱਜ ਬਿਕਰਮ ਮਜੀਠੀਆ ਦੇ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ।
ਉਨ੍ਹਾਂ ਕਿਹਾ ਕਿ, ਮਜੀਠੀਆ ਦੇ ਨਾਲ ਅਕਾਲੀ ਵਰਕਰਾਂ ਦੀ ਮੁਲਾਕਾਤ ਨਹੀਂ ਹੋ ਰਹੀ। ਜਿਸ ਕਾਰਨ ਵਰਕਰਾਂ ਵਿੱਚ ਕਾਫੀ ਜਿਆਦਾ ਨਰਾਜ਼ਗੀ ਵੇਖਣ ਨੂੰ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ, ਕਾਂਗਰਸ ਸਰਕਾਰ ਧੱਕਾ ਕਰ ਰਹੀ ਹੈ, ਜਿਸ ਦਾ ਜਵਾਬ ਆਉਂਦੇ ਦਿਨਾਂ ਵਿੱਚ ਦਿੱਤਾ ਜਾਵੇਗਾ।
ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਦਾਅਵਾ ਕੀਤਾ ਕਿ, ਅਗਲੀ ਸਰਕਾਰ ਅਕਾਲੀ ਦਲ ਬਸਪਾ ਦੀ ਹੀ ਪੰਜਾਬ ਵਿੱਚ ਬਣੇਗੀ।