ਵੱਡੀ ਖ਼ਬਰ: ਨਵਜੋਤ ਕੌਰ ਸਿੱਧੂ ਨੂੰ ਅਹੁਦੇ ਤੋਂ ਹਟਾਇਆ, ਕੈਪਟਨ ਅਮਰਿੰਦਰ ਦੀ ਧੀ ਜੈ ਇੰਦਰ ਕੌਰ ਬਣੀ ਜੱਟ ਮਹਾਂਸਭਾ ਦੀ ਪ੍ਰਧਾਨ
ਮਾਲਵਾ ਬਿਉਰੋ, ਚੰਡੀਗੜ੍ਹ-

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਅਖਿਲ ਭਾਰਤੀ ਜੱਟ ਮਹਾ ਸਭਾ ਦੇ ਅਹੁਦੇ ਤੋਂ ਹਟਾਉਣ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਅਖਿਲ ਭਾਰਤੀ ਜੱਟ ਮਹਾ ਸਭਾ (ਵੈਮੋਨ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।