ਵੱਡੀ ਖ਼ਬਰ: ਚੋਣ ਜਾਬਤਾ ਹਟਾਉਣ ਬਾਰੇ ਚੋਣ ਕਮਿਸ਼ਨ ਵਲੋਂ ਹੁਕਮ ਜਾਰੀ; ਪੜ੍ਹੋ ਪੱਤਰ
ਮਾਲਵਾ ਬਿਊਰੋ, ਨਵੀਂ ਦਿੱਲੀ-

ਪੰਜਾਬ ਸਮੇਤ 5 ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਚੋਣ ਕਮਿਸ਼ਨ ਦੇ ਵਲੋਂ ਚੋਣ ਜ਼ਾਬਤਾ ਹਟਾਉਣ ਲਈ ਹੁਕਮ ਜਾਰੀ ਕੀਤੇ ਹਨ।

ਹੇਠਾਂ ਪੜ੍ਹੋ ਹੁਕਮਾਂ ਦੀ ਕਾਪੀ