Big Breaking: ਭਗਵੰਤ ਮਾਨ ਸਰਕਾਰ ਵੱਲੋਂ 11 ਅਫਸਰਾਂ ਖ਼ਿਲਾਫ਼ ਪਹਿਲੀ ਵੱਡੀ ਕਾਰਵਾਈ, ਕਾਰਨ ਦੱਸੋ ਨੋਟਿਸ ਜਾਰੀ
ਮਾਲਵਾ ਬਿਊਰੋ, ਚੰਡੀਗਡ਼੍ਹ

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਜੋ ਕਿ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।

ਮਾਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਰਤਦਿਆਂ ਹੋਇਆਂ ਪਹਿਲੀ ਵੱਡੀ ਕਾਰਵਾਈ ਕਰਦਿਆਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।

ਹੇਠਾਂ ਪੜ੍ਹੋ ਪੱਤਰ ਦੀ ਕਾਪੀ