ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਨਵਾਂ ਸਪੈਸ਼ਲ ਪ੍ਰਿੰਸੀਪਲ ਸਕੱਤਰ
ਚੰਡੀਗੜ੍ਹ
ਅੱਜ ਆਮ ਆਦਮੀ ਪਾਰਟੀ ਵੱਲੋ ਸੀਨੀਅਰ ਆਈਪੀਐਸ ਅਫਸਰ ADGP ਗੌਰਵ ਯਾਦਵ ਨੂੰ ਪੰਜਾਬ ਸਰਕਾਰ ਵੱਲੋਂ CM ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ।