ਪੰਜਾਬ ਦੇ ਸੀ ਐਮ ਭਗਵੰਤ ਮਾਨ ਵੱਲੋ SGPC ਦੇ ਪ੍ਰਧਾਨ ਨੂੰ ਲਿਖਿਆ ਪੱਤਰ
ਮਾਲਵਾ ਬਿਊਰੋ, ਚੰਡੀਗੜ੍ਹ-

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਗੁਰਬਾਣੀ ਦੇ ਪ੍ਰਸਾਰ ਲਈ ਚੈਨਲ ਚਲਾਉਣ ਦੇ ਬਾਰੇ ਇੱਕ ਪੱਤਰ ਲਿਖਿਆ ਹੈ।
ਪੜੋ ਕਿ ਹੈ ਇਸ ਪੱਤਰ ਚ"