ਸਿੱਖਿਆ ਮੰਤਰੀ ਮੀਤ ਹੇਅਰ ਦਾ ਨਿੱਜੀ ਸਕੂਲਾਂ ਖਿਲਾਫ਼ ਵੱਡਾ ਐਕਸ਼ਨ
ਚੰਡੀਗੜ੍ਹ
ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਪਿਆਂ ਦੀ ਲੁੱਟ ਕਰਨ ਵਾਲੇ ਨਿੱਜੀ ਸਕੂਲਾਂ ਖਿਲਾਫ਼ ਵੱਡੀ ਕਾਰਵਾਈ ਕਰਨ ਦਾ ਐਲਾਨ ਕਰ ਦਿੱਤਾ ਹੈ।
720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ ।
ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ । PIC.TWITTER.COM/VTWPBRGE1E
— GURMEET SINGH MEET HAYER (@MEET_HAYER) APRIL 23, 2022
ਆਪਣੇ ਟਵੀਟਰ ਹੈਂਡਲ ਤੇ ਮੀਤ ਹੇਅਰ ਨੇ ਲਿਖਿਆ ਕਿ, 720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ, ਉਨ੍ਹਾਂ ਸਕੂਲਾਂ ਦੀ ਜਾਂਚ ਦੇ ਹੁਕਮ ਕੀਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ।