ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲੀ ਡੇਟਸ਼ੀਟ ਦੇਖੋ ਨਵੀ ਅਪਡੇਟ
ਚੰਡੀਗੜ੍ਹ-
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਇੱਕ ਵਾਰ ਫਿਰ ਡੇਟਸ਼ੀਟ ਵਿੱਚ ਤਬਦੀਲੀ ਕੀਤੀ ਗਈ ਹੈ। ਜਾਣਕਾਰੀ ਦੇ ਮੁਤਾਬਿਕ, ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ, 12ਵੀਂ ਸ਼੍ਰੈਣੀ 2022 (ਟਰਮ-2) ਦੀ ਪ੍ਰੀਖਿਆ ਨਾਲ ਸਬੰਧਤ ਜਾਰੀ ਕੀਤੀ ਗਈ ਡੇਟਸ਼ੀਟ ਵਿੱਚ ਪ੍ਰਬੰਧਕੀ ਕਾਰਨਾਂ ਕਰਕੇ ਨਿਮਨਲਿਖਤ ਅਨੁਸਾਰ ਡੇਟਸ਼ੀਟ ਦੀਆਂ ਮਿਤੀਆਂ ਵਿੱਚ ਤਬਦੀਲੀ ਕੀਤੀ ਗਈ ਹੈ।
ਹੇਠਾਂ ਪੜ੍ਹੋ ਪੱਤਰ