ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, DA ‘ਚ ਹੋਇਆ 3% ਵਾਧਾ
ਮਾਲਵੇ ਬਿਊਰੋ, ਪੰਜਾਬ

ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਵੱਲੋਂ ਵੱਡਾ ਤੋਹਫ਼ਾ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ 3 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਦਰਅਸਲ, ਚੰਡੀਗੜ੍ਹ ਯੂ.ਟੀ. ਦੇ ਮੁਲਾਜ਼ਮਾਂ ਦੇ ਮਹਿੰਗੇ ਭੱਜੇ ਵਿੱਚ ਵਾਧਾ ਹੋਇਆ ਹੈ।