ਸੁਨੀਲ ਜਾਖੜ ਅੱਜ ਹੋ ਸਕਦੇ ਨੇ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ-
ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ, ਜਾਖੜ ਭਾਜਪਾ ਵਿੱਚ ਅੱਜ ਸ਼ਾਮਲ ਹੋ ਸਕਦੇ ਹਨ।