ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਚ ਨਿਯੁਕਤੀਆ
ਸੰਦੀਪ ਸਿੰਘ .ਸੁਖਜੀਤ ਸਿੰਘ ਨੂੰ ਸੋਪੀਆ ਜੁੰਮੇਵਾਰੀਆ
ਨਾਭਾ 29 ਅਪ੍ਰੈਲ (ਬੇਅੰਤ ਸਿੰਘ ਰੋਹਟੀ ਖ਼ਾਸ)-ਸੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਜੀ ਨੇ ਸਲਾਹ ਮਸ਼ਵਰਾ ਕਰਨ ਲਈ ਉਪਰੰਤ ਯੂਥ ਅਕਾਲੀ ਦਲ ਦੇ ਨਾਭਾ ਤੋਂ ਥੂਥ ਸ਼ਹਿਰੀ ਪ੍ਰਧਾਨ ਸੰਦੀਪ ਸਿੰਘ ਹਿੰਦ ਕਬਾਇੰਨ ਨੂੰ ਅਤੇ ਸੁਖਜੀਤ ਸਿੰਘ ਸੋਨੀ ਚੋਧਰੀ ਮਾਜਰਾ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ ਨੂੰ ਲੈ ਕੇ ਯੂਥ ਆਗੂ ਵਿਕਰਮਜੀਤ ਸਿੰਘ ਚੋਹਾਨ ਨੇ ਨਵ ਨਿਯੁਕਤ ਸ਼ਹਿਰੀ ਪ੍ਰਧਾਨ ਸੰਦੀਪ ਤੇ ਸੁਖਜੀਤ ਸਿੰਘ ਸੋਨੀ ਚੋਧਰੀ ਮਾਜਰਾ ਸਰਕਲ ਇੰਚਾਰਜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਕਰਨ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੇਠਲੇ ਪੱਧਰ ਤੱਕ ਪਾਰਟੀ ਦਾ ਅਧਾਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕੇ ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ ਇਸ ਮੌਕੇ ਵਿਕਰਮਜੀਤ ਸਿੰਘ ਚੋਹਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਹੀ ਇਮਾਨਦਾਰ ਮਿਹਨਤੀ ਅਤੇ ਹੋਰਹਾਰ ਵਰਕਰਾਂ ਅਤੇ ਆਗੂਆਂ ਦਾ ਸਨਮਾਨ ਕਰਦੀਂ ਹੈ ਇਸ ਲਈ ਪਾਰਟੀ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ ਉਨ੍ਹਾਂ ਨੇ ਸੰਦੀਪ ਸਿੰਘ ਸੁਖਜੀਤ ਸਿੰਘ ਸੋਨੀ ਨੂੰ ਪ੍ਰਧਾਨ ਬਣਾਉਣ ਤੇ ਪਾਰਟੀ ਸ਼੍ ਸੁਖਬੀਰ ਸਿੰਘ ਬਾਦਲ ਬਿਕਰਮਜੀਤ ਸਿੰਘ ਮਜੀਠੀਆ ਪਰਮਬੰਸ ਸਿੰਘ ਰੋਮਾਣਾ ਤੇ ਸੁਮੱਣੀ ਤੇ ਲੀਡਰਸ਼ਿਪ ਦਾ ਧੰਨਵਾਦ ਕੀਤਾ ਇਸ ਮੌਕੇ ਗੁਰਤੇਜ ਸਿੰਘ ਕੋਲ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖਾਲਸਾ ਆਦਿ ਹਾਜ਼ਰ ਸਨ