ਵੱਡੀ ਖ਼ਬਰ: ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ
ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਈਡੀ ਦਫ਼ਤਰ ‘ਚ ਅੱਜ ਪੁੱਛਗਿੱਛ ਲਈ ਬੁਲਾਇਆ ਸੀ।
ਮਨੀ ਲਾਂਡ੍ਰਿੰਗ ਮਾਮਲੇ ਵਿੱਚ ਸੁਖਪਾਲ ਖਹਿਰਾ ਗ੍ਰਿਫ਼ਤਾਰ ਕੀਤਾ ਗਿਆ ਹੈ।