ਚੰਡੀਗੜ੍ਹ: ਕਾਂਗਰਸ ਨੇ 30 ਉਮੀਦਵਾਰਾਂ ਦਾ ਕੀਤਾ ਐਲਾਨ, ਪੜ੍ਹੋ ਲਿਸਟ
ਮਾਲਵਾ ਬਿਊਰੋ, ਚੰਡੀਗੜ੍ਹ
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਆਪਣੇ ਉਮੀਦਵਾਰ ਐਲਾਨ ਰਹੀਆਂ ਹਨ।
ਉਥੇ ਹੀ ਅੱਜ ਕਾਂਗਰਸ ਪਾਰਟੀ ਦੇ ਵਲੋਂ ਵੀ 30 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ।
ਹੇਠਾਂ ਪੜ੍ਹੋ ਲਿਸਟ