ਮਾਲਵਾ ਬਿਊਰੋ, ਫਿਰੋਜ਼ਪੁਰਇਸ ਵੇਲੇ ਦੀ ਵੱਡੀ ਖ਼ਬਰ ਫਿਰੋਜ਼ਪੁਰ ਵਿਖੇ ਰੱਦ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।ਰੱਦ ਹੋਈ ਰੈਲੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦਾ ਐਸਐਸਪੀ ਹਰਮਨਦੀਪ ਸਿੰਘ ਹਾਂਸ ਸਸਪੈਂਡ ਕਰ ਦਿੱਤਾ ਗਿਆ ਹੈ।