ਵੱਡੀ ਖਬਰ: ਆਮ ਆਦਮੀ ਪਾਰਟੀ ਨੇ ਐਲਾਨੇ 3 ਹੋਰ ਉਮੀਦਵਾਰ, ਪੜ੍ਹੋ ਪੂਰੀ ਖ਼ਬਰ

ਮਾਲਵਾ ਬਿਊਰੋ, ਚੰਡੀਗਡ਼੍ਹ

ਆਮ ਆਦਮੀ ਪਾਰਟੀ ਨੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਦਸਵੀਂ ਲਿਸਟ ਜਾਰੀ ਕੀਤੀ ਹੈ।

“ਆਪ” ਵਲੋਂ ਜਾਰੀ ਲਿਸਟ ਦੇ ਮੁਤਾਬਕ ਪਟਿਆਲਾ ਸ਼ਹਿਰੀ ਹਲਕੇ ਤੋਂ ਅਜੀਤਪਾਲ ਸਿੰਘ ਕੋਹਲੀ, ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ ਅਤੇ ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਜੋਗਿੰਦਰ ਸਿੰਘ ਮਾਨ ਪਿਛਲੇ ਦਿਨੀਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਉਨ੍ਹਾਂ ਨੂੰ ਅੱਜ ਉਮੀਦਵਾਰ ਐਲਾਨ ਦਿੱਤਾ ਗਿਆ