ਵੱਡੀ ਖਬਰ: ਪੰਜਾਬ ਚ ਮੁਲਤਵੀ ਹੋਈਆਂ ਚੋਣਾਂ, ਇਸ ਦਿਨ ਹੋਵੇਗੀ ਚੋਣ

ਚੰਡੀਗੜ੍ਹ : ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ।