ਪੰਜਾਬ ਨੈੱਟਵਰਕ, ਚੰਡੀਗੜ੍ਹ
ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਫਿਰੋਜ਼ਪੁਰ ਦਿਹਾਤੀ ਤੋਂ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਗੜ ਦੇ ਵਲੋਂ ਆਪਣੇ ਸਾਰੇ ਅਹੁਦਿਆਂ ਤੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਅਸਤੀਫ਼ਾ ਦੇ ਦਿੱਤਾ ਗਿਆ।
ਹੇਠਾਂ ਪੜ੍ਹੋ ਅਸਤੀਫੇ ਦੀ ਕਾਪੀ