ਵੱਡੀ ਖਬਰ: ਕੇਜਰੀਵਾਲ ਨੇ ਭਗਵੰਤ ਮਾਨ ਨੂੰ ਐਲਾਨਿਆ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ

ਮਾਲਵਾ ਬਿਊਰੋ, ਚੰਡੀਗੜ੍ਹ

ਪੰਜਾਬ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ।