ਵੱਡੀ ਖ਼ਬਰ: ਭਗਵੰਤ ਮਾਨ ਇਸ ਵਿਧਾਨ ਸਭਾ ਹਲਕੇ ਤੋਂ ਲੜੇਗਾ ਚੋਣ

ਮਾਲਵਾ ਬਿਊਰੋ, ਚੰਡੀਗੜ੍ਹ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚੋਣਾਂ ਲਈ ਐਲਾਨੇ ਗਏ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਪਾਸੰਦੀਦਾ ਹਲਕੇ ਤੋਂ ਚੋਣ ਲੜਾਉਣ ਦੀ ਤਿਆਰੀ ਵਿੱਚ ਹੈ।

*ਨਿਊਜ਼-18 ਦੀ ਖ਼ਬਰ ਦੇ ਮੁਤਾਬਿਕ, ਆਪ ਦਾ ਸੀਐਮ ਚਿਹਰਾ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੇਗਾ*
ਜਦੋਂਕਿ ਰਸਮੀ ਤੌਰ ‘ਤੇ ਇਹ ਐਲਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਅੱਜ ਕੀਤਾ ਜਾਵੇਗਾ।
ਦੱਸਣਾ ਬਣਦਾ ਹੈ ਕਿ, ਇੱਕ ਇਟਰਵਿਊ ਦੇ ਦੌਰਾਨ ਕੇਜਰੀਵਾਲ ਸਾਫ਼ ਕਰ ਚੁੱਕੇ ਹਨ ਕਿ ਧੂਰੀ ਤੋਂ ਹੀ ਭਗਵੰਤ ਮਾਨ ਚੋਣ ਲੜੇਗਾ