ਮਾਲਵਾ ਬਿਊਰੋ, ਚੰਡੀਗੜ੍ਹਸੁਪਰੀਮ ਕੋਰਟ ਨੇ ਅੱਜ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਸੋਮਵਾਰ (31 ਜਨਵਰੀ 2022) ਤੱਕ ਗ੍ਰਿਫਤਾਰੀ ਤੇ ਰੋਕ ਲਗਾ ਦਿੱਤੀ ਗਈ ਹੈ।ਇਸ ਦੌਰਾਨ ਬਿਕਰਮ ਮਜੀਠੀਆ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਸੋਮਵਾਰ ਤੋਂ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ।