ਮਾਲਵਾ ਬਿਊਰੋ, ਚੰਡੀਗਡ਼੍ਹ
ਅੱਜ ਆਮ ਆਦਮੀ ਪਾਰਟੀ ਨੂੰ ਹਲਕਾ ਸੰਗਰੂਰ ਤੋਂ ਇਕ ਵੱਡਾ ਝਟਕਾ ਲੱਗਿਆ। ਸੂਤਰਾਂ ਦੇ ਹਵਾਲੇ ਤੋਂ ਇਕ ਤਸਵੀਰ ਸਾਹਮਣੇ ਆਈ ਹੈ ਜਿਸ ਵਿਚ ਹਲਕਾ ਸੰਗਰੂਰ ਤੋਂ ਦੋ ਹਜਾਰ ਸਤਾਰਾਂ ਤੋਂ ਚੋਣ ਲੜ ਚੁੱਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਨੇਸ਼ ਬਾਂਸਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ।
ਇਸ ਗੀਤ ਦੀ ਵੀ ਜਾਣਕਾਰੀ ਪ੍ਰਾਪਤ ਹੋਈ ਕਿ ਆਮ ਆਦਮੀ ਪਾਰਟੀ ਵੱਲੋਂ ਹਲਕਾ ਸੰਗਰੂਰ ਤੋਂ ਟਿਕਟ ਨਾ ਮਿਲਣ ਤੇ ਨਾਰਾਜ਼ ਚੱਲ ਰਹੇ ਸਨ ਅਤੇ ਮਾਣ ਸਨਮਾਨ ਨਾ ਮਿਲਣ ਤੇ ਅੱਜ ਕਾਂਗਰਸ ਪਾਰਟੀ ਦਾ ਪੱਲਾ ਫੜਿਆ।