ਵੱਡੀ ਖ਼ਬਰ: ਪੰਜਾਬ ਭਾਜਪਾ ਨੇ 2 ਹੋਰ ਉਮੀਦਵਾਰ ਐਲਾਨੇ, ਵੇਖੋ ਲਿਸਟ

ਮਾਲਵਾ ਬਿਊਰੋ, ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਲੋਂ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਉਕਤ ਦੋਵੇਂ ਉਮੀਦਵਾਰ ਭਾਜਪਾ ਦੇ ਚੋਣ ਨਿਸ਼ਾਨ ਤੇ ਚੋਣ ਲੜਨਗੇ।

ਹੇਠਾਂ ਵੇਖੋ ਲਿਸਟ

ਜ਼ੀਰਾ ਤੋਂ ਅਵਤਾਰ ਸਿੰਘ ਜ਼ੀਰਾ
ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ