ਚੰਡੀਗੜ੍ਹ–ਜਬਰ ਜਨਾਹ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਗੁਰਮੀਤ ਸਿੰਘ ਨੂੰ 21 ਦਿਨਾਂ ਦੀ ਫਰਲੋ ਮਿਲ ਗਈ ਹੈ।ਉਹ ਵੀ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਪਹਿਲਾਂ ਸਿਰਸਾ ਡੇਰੇ ਜਾਵੇਗਾ।ਰਾਮ ਰਹੀਮ ਗੁਰਮੀਤ ਸਿੰਘ ਨੂੰ ਜੇਲ੍ਹ ਜਾਣ ਤੋਂ ਬਾਅਦ ਪਹਿਲੀ ਵਾਰ ਫਰਲੋ ਮਿਲੀ ਹੈ।