ਮਾਲਵਾ ਬਿਊਰੋ, ਚੰਡੀਗਡ਼੍ਹਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਅਦਾਕਾਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਹਾਦਸੇ ਵਿਚ ਦੀਪ ਸਿੱਧੂ ਦੀ ਮੌਤ ਹੋ ਗਈ ਹੈ ।