Big Breaking: ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡਾ ਝਟਕਾ, ਜ਼ਮਾਨਤ ਅਰਜੀ ਖ਼ਾਰਜ

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ
ਮੋਹਾਲੀ

ਅਕਾਲੀ ਲੀਡਰ ਬਿਕਰਮ ਮਜੀਠੀਆ ਜੋ ਕਿ 8 ਮਾਰਚ ਤੱਕ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੂੰ ਅਦਾਲਤ ਤੋਂ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ।

ਮੋਹਾਲੀ ਅਦਾਲਤ ਦੇ ਵਲੋਂ ਸ਼ੁੱਕਰਵਾਰ ਨੂੰ ਐਨਡੀਪੀਐਸ ਕੇਸ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ ਨੂੰ ਖ਼ਾਰਜ਼ ਕਰ ਦਿੱਤਾ ਗਿਆ ਹੈ।