ਚੰਡੀਗੜ੍ਹਸਿੱਖ ਕੈਦੀ ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਫਿਲਹਾਲ ਸਜ਼ਾ ਸਮੀਖਿਆ ਬੋਰਡ ਨੇ ਰੋਕ ਲਗਾ ਦਿੱਤੀ ਹੈ।ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭੁੱਲਰ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਪਰ ਹੁਣ ਬੋਰਡ ਨੇ ਭੁੱਲਰ ਦੀ ਰਿਹਾਈ ‘ਤੇ ਰੋਕ ਲਗਾ ਦਿੱਤੀ ਹੈ।