ਚੰਡੀਗੜ੍ਹਆਪ ਦੇ ਸੱਤਾ ਵਿੱਚ ਆਉਂਦੇ ਹੀ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।