ਮੌਸਮ ਵਿਭਾਗ ਦਾ ਅਲਰਟ ਜਾਰੀ; ਇਸ ਵਾਰ ਗਰਮੀ ਤੋੜੇਗੀ ਰਿਕਾਰਡ

ਚੰਡੀਗੜ੍ਹ

ਮੌਸਮ ਵਿਭਾਗ ਨੇ ਗਰਮੀਆਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਕ ਚੇਤਾਵਨੀ ਜਾਰੀ ਕਰ ਦਿੱਤੀ ਹੈ ਕਿ, ਇਸ ਵਾਰ ਗਰਮੀ ਰਿਕਾਰਡ ਤੋੜੇਗੀ ਅਤੇ ਮੀਂਹ ਪੈਣ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ।



ਨਿਊਜ਼-18 ਦੀ ਰਿਪੋਰਟ ਮੁਤਾਬਿਕ, ਉੱਤਰ ਭਾਰਤ ‘ਚ ਮੌਸਮ ਨੇ ਇੱਕ ਵਾਰ ਫ਼ਿਰ ਤੋਂ ਕਰਵਟ ਬਦਲੀ ਹੈ। ਕੜਾਕੇ ਦੀ ਠੰਢ ਤੋਂ ਬਾਅਦ ਹੁਣ ਗਰਮੀ ਨੇ ਬੇਹਾਲ ਕਰਕੇ ਰੱਖਿਆ ਹੋਇਆ ਹੈ।

ਪੰਜਾਬ ਦੀ ਗੱਲ ਕੀਤੀ ਜਾਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ (ਬਠਿੰਡਾ) ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 19.2 ਡਿਗਰੀ ਸੈਲਸੀ