ਚੰਡੀਗੜ੍ਹਅੱਜ ਆਮ ਆਦਮੀ ਪਾਰਟੀ ਵੱਲੋ ਸੀਨੀਅਰ ਆਈਪੀਐਸ ਅਫਸਰ ADGP ਗੌਰਵ ਯਾਦਵ ਨੂੰ ਪੰਜਾਬ ਸਰਕਾਰ ਵੱਲੋਂ CM ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ।