ਮਾਲਵਾ ਬਿਊਰੋ, ਚੰਡੀਗੜ੍ਹ–
ਅੱਜ ਕਾਂਗਰਸ ਹਾਈਕਮਾਨ ਦੇ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਵਿਧਾਇਕ ਰਾਜਾ ਵੜਿੰਗ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਦਲ ਦਾ ਨੇਤਾ ਹੋਣਗੇ।