ਚੰਡੀਗੜ ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਅਜੇ ਤਿਵਾੜੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਬਾਬੂਸ਼ਾਹੀ ਦੀ ਖ਼ਬਰ ਮੁਤਾਬਿਕ, ਅਜੇ ਤਿਵਾੜੀ ਦੇ ਅਸਤੀਫ਼ੇ ਦਾ ਅਸਤੀਫ਼ਾ ਭਾਰਤ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਨੋਟੀਫਾਈ ਵੀ ਕਰ ਦਿੱਤਾ ਗਿਆ ਹੈ।