CM ਭਗਵੰਤ ਮਾਨ ਨੇ ਟਰਾਂਸਪੋਟਰਾਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟਰਾਂ ਨੂੰ CM ਭਗਵੰਤ ਮਾਨ ਨੇ ਵੱਡੀ ਰਾਹਤ ਦਿੱਤੀ ਹੈ। ਮਾਨ ਨੇ ਐਲਾਨ ਕੀਤਾ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।

ਅੱਜ ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕੀਤਾ ਹੈ-ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ