ਚੰਡੀਗੜ੍ਹ
ਪੰਜਾਬ ਸਰਕਾਰ ਨੇ ਹੁਣ ਸੜਕਾਂ ਤੋਂ ਰੇੜੀਆਂ ਅਤੇ ਫੜੀਆਂ ਵਾਲਿਆਂ ਨੂੰ ਹਟਾਉਣ ਦਾ ਹੁਕਮ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਏਡੀਸੀ (ਸ਼ਹਿਰੀ) ਅਤੇ ਨਗਰ ਕੌਂਸਲਾਂ ਤੋਂ ਇਲਾਵਾ ਨਗਰ ਪੰਚਾਇਤਾਂ ਨੂੰ ਹੁਕਮ ਜਾਰੀ ਕਰਕੇ ਸੜਕ ਕੰਡਿਆਂ ਤੋਂ ਫੜ੍ਹੀਆਂ ਵਾਲਿਆਂ ਦੀਆਂ ਰੇੜੀਆਂ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।