ਰਣਜੀਤ ਸਿੰਘ ਬ੍ਰਹਮਪੁਰਾ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ

ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬੇਹਦ ਦੁੱਖਦਾਈ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।