ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ (ਨਰਸਿੰਗ) ਭਾਗ ਦੂਜੇ ਦਾ ਨਤੀਜਾ ਰਿਹਾ ਸਾਨਦਾਰ

ਭਵਾਨੀਗੜ (ਗੁਰਵਿੰਦਰ ਸਿੰਘ) ਭਵਾਨੀਗ੍ਹੜ ਸਥਿਤ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਦੇ ਜੀ.ਐਨ.ਐਮ ਭਾਗ ਦੂਜੇ ਦੇ ਵਿਿਦਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਪੀ.ਐਨ.ਆਰ.ਸੀ ਵੱਲੋਂ 25.05.2021 ਘੋਸ਼ਿਤ ਹੋਏ ਦੂਜੇ ਸਾਲ ਦੇ ਨਤੀਜਿਆਂ ਵਿੱਚ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਵਿਚ ਚਲ ਰਹੇ ਨਰਸਿੰਗ ਕੋਰਸ ਜੀ ਐਨ ਐਮ. ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਕਾਲਜ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਰਪ੍ਰੀਤ ਕੌਰ ਸਪੱੁਤਰੀ ਸ੍ਰੀ ਸੁਰਿੰਦਰ ਸਿੰਘ, ਦੂਜਾ ਸਥਾਨ ਯੋਗਿਤਾ ਰਾਣੀ ਸਪੱੁਤਰੀ ਸ੍ਰੀ ਦੇਸ਼ ਰਾਜ, ਅਤੇ ਤੀਜਾ ਸਥਾਨ ਗੁਰਪ੍ਰੀਤ ਕੌਰ ਸਪੁੱਤਰੀ ਬਿੱਕਰ ਸਿੰਘ ਨੇ ਹਾਸਲ ਕੀਤਾ। ਸਮੂਹ ਵਿਿਦਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਡਾ ਼ਐਮ ਼ਐਸ ਼ਖਾਨ ਜੀ ਅਤੇ ਵਾਇਸ ਚੇਅਰਪਰਸ਼ਨ ਕਾਫਿਲਾ ਖਾਨ, ਅਤੇ ਪ੍ਰਿੰਸੀਪਲ ਜੀ ਨੇ ਵਿਦਆਰਥੀਆਂ ਨੂੰ ਇਸ ਵੱਡੀ ਸਫਲਤਾ ਲਈ ਬਹੁਤਖ਼ਬਹੁਤ ਮੁਬਾਰਿਕਬਾਦ ਦਿੱਤੀ। ਉਨਾਂ ਨੇ ਕਿਹਾ ਤੇ ਅਧਿਆਪਕ ਸਾਹਿਬਾਨਾ ਦੀ ਮਿਹਨਤ ਸਦਕਾ ਹੀ ਵਿਿਦਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ। ਇਸ ਮੌਕੇ ਉਨ੍ਹਾਂ ਨੇ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਦੇ ਸਾਰੇ ਵਿਿਦਆਰਥੀਆ ਅਤੇ ਸਬੰਧਤ ਅਧਿਆਪਕ ਸਾਹਿਬਾਨਾਂ ਨੂੰ ਵੀ ਵਧਾਈ ਦਿੱਤੀ। ਅਤੇ ਵਿਿਦਅਰਥੀਆਂ ਦੇ ਆਉਣ ਵਾਲੇ ਚੰਗੇ ਭਵਿੱਖ ਦੀ ਕਾਮਨਾ ਕੀਤੀ ।