ਮਾਲਵਾ ਬਿਊਰੋ, ਚੰਡੀਗੜ੍ਹਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ ਲਾਗੂ ਕਰਨ ਦੇ ਸਬੰਧ ਵਿੱਚ ਵਿੱਤ ਵਿਭਾਗ ਨੇ ਹਦਾਇਤਾਂ ਜਾਰੀ ਕੀਤੀਆਂ ਹਨ।