ਮਾਲਵਾ ਬਿਊਰੋ, ਨਵੀਂ ਦਿੱਲੀਮੋਦੀ ਸਰਕਾਰ ਨੇ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਭਾਰਤ ਵਾਸੀਆਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ।ਸਰਕਾਰ ਨੇ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਹੈ।