ਚੰਨੀ ਸਰਕਾਰ ਨੇ ਕੀਤਾ ਵੱਡਾ ਐਲਾਨ: ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਰੇਟ ਘਟਾਇਆ

ਮਾਲਵਾ ਬਿਊਰੋ , ਚੰਡੀਗੜ੍ਹ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਫ਼ੈਸਲਿਆਂ ਦੇ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੈਟਰੋਲ 10 ਰੁਪਏ ਅਤੇ ਡੀਜ਼ਲ ਦੇ 5 ਰੁਪਏ ਘਟਾਏ ਹਨ।