ਚੰਨੀ ਸਰਕਾਰ ਵਲੋਂ ਬਿਜਲੀ ਦੇ ਰੇਟ ਘਟਾਉਣ ਦਾ ਜਾਰੀ ਕੀਤਾ ਨੋਟੀਫਿਕੇਸ਼ਨ, ਹੁਣ 3 ਰੁਪਏ ਮਿਲਿਆ ਕਰੇਗੀ ਬਿਜਲੀ

ਮਾਲਵਾ ਬਿਊਰੋ, ਚੰਡੀਗਡ਼੍ਹ
ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਘਟਾਉਣ ਦੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਦੱਸਣਾ ਬਣਦਾ ਹੈ ਕਿ ਨੋਟੀਫਿਕੇਸ਼ਨ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਹੁਣ ਬਿਜਲੀ ਦੇ ਰੇਟ ਤਿੱਨ ਰੁਪਏ ਹੋ ਜਾਣਗੇ।