ਸ਼ਰੋਮਣੀ ਅਕਾਲੀ ਦਲ ਬਾਦਲ ਨੇ ਐਲਾਨਿਆ ਪਟਿਆਲਾ ਤੋ ਆਪਣਾ ਉਮੀਦਵਾਰ, ਦੇਖੋ ਕੌਣ

ਮਾਲਵਾ ਬਿਊਰੋ, ਚੰਡੀਗੜ੍ਹ–

ਅੱਜ ਪਟਿਆਲਾ ਵਿਖੇ ਕੀਤੀ ਗਈ ਅਕਾਲੀ ਦਲ ਵਲੋਂ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਬਿੱਟੂ ਚੱਠਾ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ।

ਦੱਸ ਦਈਏ ਕਿ, ਅਕਾਲੀ ਦਲ ਇਸ ਤੋਂ ਪਹਿਲਾ 91 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਬਟਾਲਾ ਹਲਕੇ ਤੋਂ ਸੁੱਚਾ ਸਿੰਘ ਛੋਟੇਪੁਰ ਨੂੰ ਉਮੀਦਵਾਰ ਸੁਖਬੀਰ ਬਾਦਲ ਵਲੋਂ ਅੱਜ ਸਵੇਰੇ ਐਲਾਨਿਆ ਗਿਆ।