ਮਾਲਵਾ ਬਿਊਰੋ, ਚੰਡੀਗੜ੍ਹਪੰਜਾਬ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਰੀ ਪੱਤਰ ਦੇ ਮੁਤਾਬਿਕ, ਸਰਦੀ ਦੀਆਂ ਛੁੱਟੀਆਂ 24 ਦਸੰਬਰ 2021 ਤੋਂ 31 ਦਸੰਬਰ 2021 ਤੱਕ ਕੀਤੀਆਂ ਗਈਆਂ ਗਈਆਂ ਹਨ।