ਮਾਲਵਾ ਬਿਊਰੋ, ਚੰਡੀਗੜ੍ਹ
ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੂਬਾ ਯੂਥ ਜੁਆਇੰਟ ਸੈਕਟਰੀ ਬਘੇਲ ਸਿੰਘ ਬਾਹੀਆਂ ਦੇ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।
ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਆਮ ਆਦਮੀ ਪਾਰਟੀ ਤੇ ਗੰਭੀਰ ਦੋਸ਼ ਲਗਾਏ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਆਗੂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ।