ਮਾਲਵਾ ਬਿਊਰੋ, ਚੰਡੀਗੜ੍ਹ
ਡਰੱਗ ਮਾਮਲੇ ਵਿੱਚ ਮੁਲਜ਼ਮ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਵੀ ਰਾਹਤ ਨਹੀਂ ਮਿਲੀ।
ਖ਼ਬਰਾਂ ਮੁਤਾਬਕ, ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਹਾਈਕੋਰਟ ਨੇ ਸੁਣਵਾਈ ਅੱਗੇ ਪਾ ਦਿੱਤੀ ਹੈ।
ਜਾਣਕਾਰੀ ਹੈ ਕਿ, ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੁਣ 5 ਜਨਵਰੀ 2022 ਨੂੰ ਹੋਵੇਗੀ।