ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; ਇੱਕ ਹੋਰ ਸੀਨੀਅਰ ਲੀਡਰ ਆਮ ਆਦਮੀ ਪਾਰਟੀ ਚ ਸ਼ਾਮਲ

ਮਾਲਵਾ ਬਿਊਰੋ, ਚੰਡੀਗੜ੍ਹ

ਅੱਜ ਪੰਜਾਬ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਲਾਲੀ ਮਜੀਠੀਆ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਦੀ ਅਗਵਾਈ ਵਿੱਚ ਆਪ ਵਿੱਚ ਸ਼ਾਮਲ ਹੋ ਗਏ।

ਦੱਸ ਦਈਏ ਕਿ ਆਪਣੇ ਸਾਰੇ ਅਹੁਦਿਆਂ ਤੋਂ ਪਿਛਲੇ ਦਿਨੀਂ ਲਾਲੀ ਮਜੀਠੀਆ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਕਾਂਗਰਸ ਖਿਲਾਫ਼ ਕਾਫ਼ੀ ਜਿਆਦਾ ਰੋਸ ਜਾਹਰ ਕੀਤਾ ਜਾ ਰਿਹਾ ਸੀ।